Breaking News
Home / ਤਾਜਾ-ਜਾਣਕਾਰੀ / ਹੁਣੇ ਦੁਪਹਿਰੇ ਭਾਖੜੇ ਤੋਂ ਪੰਜਾਬ ਲਈ ਆਈ ਇਹ ਮਾੜੀ ਖਬਰ – ਕਰਤਾ ਵੱਡਾ ਐਲਾਨ ਹੋ ਜਾਵੋ ਸਾਵਧਾਨ

ਹੁਣੇ ਦੁਪਹਿਰੇ ਭਾਖੜੇ ਤੋਂ ਪੰਜਾਬ ਲਈ ਆਈ ਇਹ ਮਾੜੀ ਖਬਰ – ਕਰਤਾ ਵੱਡਾ ਐਲਾਨ ਹੋ ਜਾਵੋ ਸਾਵਧਾਨ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਦੁਪਹਿਰੇ ਭਾਖੜੇ ਤੋਂ ਪੰਜਾਬ ਲਈ ਆਈ ਇਹ ਮਾੜੀ ਖਬਰ – ਕਰਤਾ ਵੱਡਾ ਐਲਾਨ ਹੋ ਜਾਵੋ ਸਾਵਧਾਨ

ਚੰਡੀਗੜ੍ਹ : ਚੰਡੀਗੜ੍ਹ ‘ਚ ਬੁੱਧਵਾਰ ਨੂੰ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੱਤੀ ਗਈ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਖੜਾ ਡੈਮ ‘ਚੋਂ

ਅਜੇ ਹੋਰ ਪਾਣੀ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 6 ਵਜੇ ਤੱਕ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1679.5 ਸੀ ਅਤੇ ਇਸ ਨੂੰ 5 ਫੁੱਟ ਹੋਰ ਘਟਾ ਕੇ 1675 ਫੁੱਟ ‘ਤੇ ਲਿਆਂਦਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲਾਂ 19 ਹਜ਼ਾਰ ਕਿਊਸਿਕ ਅਤੇ ਬਾਅਦ ‘ਚ 40 ਹਜ਼ਾਰ ਕਿਊਸਿਕ ਪਾਣੀ ਭਾਖੜਾ ਡੈਮ ‘ਚੋਂ ਛੱਡਿਆ ਗਿਆ ਸੀ। ਚੇਅਰਮੈਨ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਹਾਲਾਤ ਬਹੁਤ ਮੁਸ਼ਕਲ ਸੀ ਪਰ ਉਨ੍ਹਾਂ ਨੂੰ ਸਮਝਦਾਰੀ ਨਾਲ ਨਜਿੱਠ ਲਿਆ ਗਿਆ ਹੈ।

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …