Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਦਰਜਨਾਂ ਮੱਝਾਂ ਦੀ ਹੋਈ ਤੜਫ ਤੜਫ ਕੇ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਦਰਜਨਾਂ ਮੱਝਾਂ ਦੀ ਹੋਈ ਤੜਫ ਤੜਫ ਕੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਦਰਜਨਾਂ ਮੱਝਾਂ ਦੀ ਹੋਈ ਤੜਫ ਤੜਫ ਕੇ

ਬਠਿੰਡਾ: ਜ਼ਿਲ੍ਹੇ ਦੇ ਕਸਬੇ ਭਗਤਾ ਭਾਈ ਕਾ ‘ਚ ਪਸ਼ੂਆਂ ਲਈ ਬਣਾਏ ਵਾੜੇ ਦਾ ਲੈਂਟਰ ਡਿੱਗ ਜਾਣ ਨਾਲ 12 ਮੱਝਾਂ ਦੀ ਮੌਤ ਹੋ ਗਈ ਹੈ, ਜਦਕਿ 10 ਪਸ਼ੂ ਜ਼ਖਮੀ ਹੋ ਗਏ ਹਨ। ਡਾਕਟਰਾਂ ਦੀ ਟੀਮ ਵੱਲੋਂ ਪਸ਼ੂਆਂ ਦਾ ਇਲਾਜ ਕਰ ਰਹੀ ਹੈ। ਹਾਦਸਾ ਬੀਤੀ ਦੇਰ ਰਾਤ ਵਾਪਰਿਆ ਸੀ।

ਸਾਬਕਾ ਫ਼ੌਜੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਸ ਦਾ ਮੱਝਾਂ ਦਾ ਕਾਰੋਬਾਰ ਸੀ। ਇਸ ਘਟਨਾ ਨਾਲ ਉਸ ਦਾ 10 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਸ ਕੋਲ ਕਮਾਈ ਦਾ ਕੋਈ ਹੋਰ ਸਾਧਨ ਵੀ ਨਹੀਂ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਮਦਦ ਦੀ ਅਪੀਲ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਸ਼ੂ ਪਾਲਣ ਵਿਭਾਗ ਜ਼ਿਲਾ ਬਠਿੰਡਾ ਦੇ ਡਾਇਰੈਕਟਰ ਅਮਰੀਕ ਸਿੰਘ ਘਟਨਾ ਸਥਾਨ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ।

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …