Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਇਹਨਾਂ ਜਿਲ੍ਹਿਆਂ ਚ ਹੋਇਆ ਛੁੱਟੀ ਦਾ ਐਲਾਨ

ਹੁਣੇ ਹੁਣੇ ਪੰਜਾਬ ਦੇ ਇਹਨਾਂ ਜਿਲ੍ਹਿਆਂ ਚ ਹੋਇਆ ਛੁੱਟੀ ਦਾ ਐਲਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਪੰਜਾਬ ਦੇ ਇਹਨਾਂ ਜਿਲ੍ਹਿਆਂ ਚ ਹੋਇਆ ਛੁੱਟੀ ਦਾ ਐਲਾਨ

ਗੁਰਦਾਸਪੁਰ 73ਵਾਂ ਆਜ਼ਾਦੀ ਦਿਵਸ ਗੁਰਦਾਸਪੁਰ ਦੇ ਸਥਾਨਕ ਸਰਕਾਰੀ ਕਾਲਜ ਦੇ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ‘ਤੇ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਉਨ੍ਹਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿੱਦਿਅਕ ਅਦਾਰੇ ਅਤੇ ਦਫ਼ਤਰਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਪਠਾਨਕੋਟ ਦੇ ਜ਼ਿਲ੍ਹਾ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਗਏ ਜ਼ਿਲ੍ਹਾ ਪੱਧਰ ਤੇ ਸਵਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਨਿੱਜੀ ਅਰਧ ਸਰਕਾਰੀ ਸਿੱਖਿਆ ਸੰਸਥਾਵਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …