Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਹੋਈ ਇਸ ਮਸ਼ਹੂਰ ਬਾਲੀਵੂਡ ਐਕਟਰਸ ਦੀ ਅਚਾਨਕ ਮੌਤ

ਹੁਣੇ ਹੁਣੇ ਹੋਈ ਇਸ ਮਸ਼ਹੂਰ ਬਾਲੀਵੂਡ ਐਕਟਰਸ ਦੀ ਅਚਾਨਕ ਮੌਤ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਹੋਈ ਇਸ ਮਸ਼ਹੂਰ ਬਾਲੀਵੂਡ ਐਕਟਰਸ ਦੀ ਅਚਾਨਕ ਮੌਤ

ਮੁੰਬਈ : 90 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਵਿਦਿਆ ਸਿਨ੍ਹਾ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਗੁਜ਼ਰੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਵਿਦਿਆ ਸਿਨ੍ਹਾ ਦੀ ਮੁੰਬਈ ‘ਚ ਵੀਰਵਾਰ 15 ਅਗਸਤ ਨੂੰ ਮੌਤ ਹੋ ਗਈ ਹੈ।

ਕੁਝ ਦਿਨਾਂ ਪਹਿਲੇ ਵਿਦਿਆ ਸਿਨ੍ਹਾ ਕਾਫੀ ਜ਼ਿਆਦਾ ਬੀਮਾਰ ਸੀ ਅਤੇ ਮੁੰਬਈ ਦੇ ਜੁਹੂ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਵਿਦਿਆ ਨੂੰ ਫੇਫੜਿਆਂ ਅਤੇ ਹਾਰਟ ਦੀ ਸਮੱਸਿਆ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।

ਵਿਦਿਆ ਕੁਝ ਸਮੇਂ ਤੋਂ ਟੀ. ਵੀ. ਪ੍ਰੋਗਰਾਮਾਂ ‘ਚ ਵੀ ਕੰਮ ਕਰ ਰਹੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …