Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੇਣ ਜਾਂਦਾ ਹੈਲੀਕਾਪਟਰ ਕ੍ਰੈਸ਼, ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੇਣ ਜਾਂਦਾ ਹੈਲੀਕਾਪਟਰ ਕ੍ਰੈਸ਼, ਹੋਇਆ ਮੌਤ ਦਾ ਤਾਂਡਵ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੇਣ ਜਾਂਦਾ ਹੈਲੀਕਾਪਟਰ ਕ੍ਰੈਸ਼, ਹੋਇਆ ਮੌਤ ਦਾ ਤਾਂਡਵ

ਨਵੀਂ ਦਿੱਲੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਹੜ੍ਹ ਦਾ ਸਾਮਾਨ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਜ਼ਖ਼ਮੀ ਹੈ। ਨਿਊਜ਼ ਏਜੰਸੀ ਮੁਤਾਬਕ, ਉੱਤਰਕਾਸ਼ੀ ਜ਼ਿਲ੍ਹੇ ‘ਚ ਹੈਲੀਕਾਪਟਰ ਮੋਰੀ ਤੋਂ ਮੋਲਡੀ ਜਾ ਰਿਹਾ ਸੀ। ਹਾਦਸਾ ਉੱਤਰਕਾਸ਼ੀ ਦੇ ਮੋਲਡੀ ‘ਚ ਹੋਇਆ। ਹੈਲਕਾਪਟਰ ‘ਚ ਪਾਈਲਟ-ਕੋ-ਪਾਈਲਟ ਤੇ ਇੱਕ ਹੋਰ ਸਥਾਨਕ ਵਾਸੀ ਸਵਾਰ ਸੀ।

ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ, ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …