Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ,ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ,ਹੋਇਆ ਮੌਤ ਦਾ ਤਾਂਡਵ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ,ਹੋਇਆ ਮੌਤ ਦਾ ਤਾਂਡਵ

ਉਤਰਕਾਸ਼ੀ : ਉਤਰਾਖੰਡ ਦੇ ਟਿਕੋਚੀ ‘ਚ ਇੱਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀਆਂ ਮੁਤਾਬਕ ਉਤਰਕਾਸ਼ੀ ਜ਼ਿਲ੍ਹੇ ਦੇ ਮੈਜਿਸਟ੍ਰੇਟ ਅਸ਼ੀਸ਼ ਚੌਹਾਨ ਦੇ ਹਵਾਲੇ ਨਾਲ ਦੱਸਿਆ ਕਿ ਖਰਾਬ ਮੌਸਮ ਕਾਰਨ ਇਹ ਹੈਲੀਕਾਪਟਰ ਹਾਦਸਾ ਹੋਇਆ। ਮੈਜਿਸਟ੍ਰੇਟ ਮੁਤਾਬਕ ਇਹ ਹਾਦਸਾ ਬੱਦਲ ਫਟਣ ਤੋਂ ਬਾਅਦ ਹੜ੍ਹ ਪ੍ਰਭਾਵਤ ਇਲਾਕੇ ਅਰਾਕੋਟ ‘ਚ ਹੋਇਆ। ਇਸ ਹੈਲੀਕਾਪਟਰ ‘ਚ ਸਵਾਰ ਇੱਕ ਪਾਇਲਟ ਤੇ ਇੱਕ ਸਹਾਇਕ ਪਾਇਲਟ ਦੋਵੇਂ ਜ਼ਖ਼ਮੀ ਦੱਸੇ ਜਾ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ …