Breaking News
Home / ਤਾਜਾ-ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਹੁਣੇ ਹੁਣੇ ਪੰਜਾਬ ਚ ਸੰਗਤ ਨਾਲ ਭਰੀ ਗੱਡੀ ਪਲਟੀ ਮਚੀ ਹਾਹਾਕਾਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਇੱਥੋਂ ਹੁਸ਼ਿਆਰਪੁਰ ਰੋਡ ‘ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ਜਾਣ ਕਾਰਨ ਗੱਡੀ ‘ਚ ਸਵਾਰ ਕਰੀਬ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਧਰਮਕੋਟ ਦੀ ਸੰਗਤ ਟਾਟਾ ਗੱਡੀ ‘ਚ ਸਵਾਰ ਹੋ ਕੇ ਗੜ੍ਹਸ਼ੰਕਰ ਬਲਾਕ ਦੇ ਪਿੰਡ ਬੁਗਰਾ ਵਿਖੇ ਜਠੇਰਿਆਂ ਦੇ ਅਸਥਾਨ ‘ਤੇ ਮੱਥਾ ਟੇਕਣ ਜਾ ਰਹੀ ਸੀ।

ਸਵੇਰੇ ਕਰੀਬ 11.30 ਕੁ ਵਜੇ ਜਦੋਂ ਇਹ ਗੱਡੀ ਪਿੰਡ ਬਡੇਸਰੋਂ ਤੋਂ ਗੁਜ਼ਰ ਰਹੀ ਸੀ ਤਾਂ ਇਕ ਵਾਹਨ ਨੂੰ ਕਰਾਸ ਕਰਦੇ ਸਮੇਂ ਸਾਹਮਣੇ ਤੋਂ ਟਰੱਕ ਆ ਗਿਆ ਜਿਸ ਨੂੰ ਬਚਾਉਂਦੇ ਹੋਏ ਸੰਗਤ ਨਾਲ ਭਰੀ ਗੱਡੀ ਮੁੱਖ ਸੜਕ ਤੋਂ ਲਹਿੰਦੇ ਪਾਸੇ ਨੂੰ ਪਲਟ ਗਈ। ਇਸ ਹਾਦਸੇ ‘ਚ ਜ਼ਖ਼ਮੀ ਹੋਏ ਲੋਕਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ।

Check Also

ਹੁਣੇ ਰਾਤੀ ਸਤਲੁਜ ਦਾ ਕਰਕੇ ਵਾਪਰਿਆ ਕਹਿਰ ਹੋਇਆ

ਹੁਣੇ ਆਈ ਤਾਜਾ ਵੱਡੀ ਖਬਰ ਹੁਣੇ ਰਾਤੀ ਸਤਲੁਜ ਦਾ ਕਰਕੇ ਵਾਪਰਿਆ ਕਹਿਰ ਹੋਇਆ ਸੁਲਤਾਨਪੁਰ ਲੋਧੀ …